321 ਜਲੰਧਰ :- ਸ਼ਾਹਕੋਟ ਚ ਤੈਨਾਤ ਪੰਜਾਬ ਪੁਲਿਸ ਦੇ ਡੀ ਐਸ ਪੀ ਵਰਿੰਦਰ ਪਾਲ ਸਿੰਘ ਦਾ ਅੱਜ ਤੜਕੇ ਸਵੇਰੇ ਦੇਹਾਂਤ ਹੋ ਗਿਆ।ਵਰਿੰਦਰ ਬੀਤੇ ਕੁੱਝ ਦਿਨਾਂ ਤੋਂ ਕੋਰੋਨਾ ਨਾਲ ਪੀੜਤ ਸਨ ਤੇ ਉਹਨਾਂ ਦਾ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ। Post navigation ਥਾਪਰ ਯੂਨੀਵਰਸਿਟੀ ਦੇ 16 ਵਿਦਿਆਰਥੀਆਂ ਤੇ ਰਜਿਸਟਰਾਰ ਕੋਰੋਨਾ ਪਾਜ਼ੇਟਿਵ ਬਰਨਾਲਾ ’ਚ ਵੱਡਾ ਹਾਦਸਾ, ਮਾਤਾ ਚਿੰਤਪੁਰਨੀ ਤੋਂ ਪਰਤ ਰਹੇ 3 ਲੋਕਾਂ ਦੀ ਮੌਤ, ਕੁੜੀ ਗੰਭੀਰ ਜ਼ਖਮੀ