ਚੰਡੀਗੜ੍ਹ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਐਲਾਨ ਕਰ ਦਿੱਤਾ ਗਿਆ ਹੈ। 10 ਮਈ ਤੋਂ 8 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਤੇ ਚੰਡੀਗੜ੍ਹ ਦੇ ਸਕੂਲ ਪਹਿਲਾਂ ਤੋਂ ਹੀ ਬੰਦ ਹਨ।
ਇਸ ਦੌਰਾਨ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਰਕਾਰੀ ਅਤੇ ਏਡਿਡ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਐਲਾਨ ਕਰ ਦਿੱਤਾ ਗਿਆ ਹੈ। 10 ਮਈ ਤੋਂ 8 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
