ਕੈਲਗਰੀ, 9 ਜੁਲਾਈ-ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗ਼ਮਾ ਜੇਤੂ ਲਕਸ਼ੈ ਸੇਨ ਨੇ ਕੈਨੇਡਾ ਓਪਨ 2023 ਦੇ ਪੁਰਸ਼ ਸਿੰਗਲਜ਼ ਮੁਕਾਬਲੇ ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਜਦਕਿ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ ਸੈਮੀਫਾਈਨਲ ਵਿਚ ਮਹਿਲਾ ਸਿੰਗਲਜ਼ ਮੁਕਾਬਲੇ ਵਿਚੋਂ ਹਾਰ ਕੇ ਬਾਹਰ ਹੋ ਗਈ।

Leave a Reply

Your email address will not be published. Required fields are marked *