Category: ਦਿੱਲੀ

ਦਿੱਲੀ ’ਚ ਬਲੈਕ ਫੰਗਸ ਦੇ 620 ਮਾਮਲੇ, ਮਿਲਣਗੇ ‘ਸਪੂਤਨਿਕ ਵੀ’ ਟੀਕੇ: ਕੇਜਰੀਵਾਲ

ਨਵੀਂ ਦਿੱਲੀ— ਦਿੱਲੀ ਵਿਚ ਕੋਰੋਨਾ ਵਾਇਰਸ ਦੀ ਮੱਠੀ ਰਫ਼ਤਾਰ ਦਰਮਿਆਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਯਾਨੀ ਕਿ ਅੱਜ ਕਿਹਾ…

ਕੋਰੋਨਾ ਨਾਲ ਜਾਨ ਗੁਆਉਣ ਵਾਲੇ ਪੀੜਤ ਪਰਿਵਾਰਾਂ ਲਈ ਕੇਜਰੀਵਾਲ ਨੇ ਕੀਤੇ ਕਈ ਐਲਾਨ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹਿਰ ‘ਚ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਪੀੜਤਾਂ ਦੇ ਪਰਿਵਾਰਾਂ ਨੂੰ…

ਕੋਰੋਨਾ ਦੀ ਤੀਜੀ ਲਹਿਰ ਤੋਂ ਪਹਿਲਾਂ ਬੱਚਿਆਂ ਦੀ ਸੁਰੱਖਿਆ ਲਈ ਕੇਂਦਰ ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ: ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਦੇਸ਼ ‘ਚ ਕੋਰੋਨਾ ਦੀ ਤੀਜੀ ਲਹਿਰ ਦੀ ਭਵਿੱਖਬਾਣੀ…

ਅੰਤਰਰਾਸ਼ਟਰੀ ਨਰਸ ਡੇਅ: ਕੋਰੋਨਾ ਕਾਲ ’ਚ ਮਰੀਜ਼ਾਂ ਦੀ ਸੇਵਾ ’ਚ ਜੁਟੀਆਂ ਨਰਸਾਂ ਨੂੰ ਪੀ.ਐੱਮ. ਮੋਦੀ ਦਾ ਸਲਾਮ

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਖ਼ਿਲਾਫ਼ ਜਾਰੀ ਲੜਾਈ ’ਚ ਫਰੰਟ ਲਾਈਨ ’ਤੇ ਤਾਇਨਾਤ ਨਰਸਾਂ ਦਾ ਧੰਨਵਾਦ ਕਰਦੇ ਹੋਏ…

ਟੁੱਟਦੇ ਸਾਹਾਂ ਲਈ ਉਮੀਦ ਦੀ ਕਿਰਨ ‘ਹੇਮਕੁੰਟ ਫਾਊਂਡੇਸ਼ਨ’, ਮੁਫ਼ਤ ਮੁਹੱਈਆ ਕਰਵਾ ਰਹੀ ਮੈਡੀਕਲ ਆਕਸੀਜਨ

ਗੁਰੂਗ੍ਰਾਮ— ਅੱਜ ਪੂਰਾ ਦੇਸ਼ ਕੋਰੋਨਾ ਆਫ਼ਤ ਨਾਲ ਜੂਝ ਰਿਹਾ ਹੈ। ਇਸ ਮਹਾਮਾਰੀ ਨੇ ਬੇਹੱਦ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਹੈ।…

ਕੋਰੋਨਾ ਪਾਲਿਸੀ ’ਚ ਬਦਲਾਅ, ਸੰਕ੍ਰਮਿਤ ਮਰੀਜ਼ਾਂ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

ਨਵੀਂ ਦਿੱਲੀ : ਕੋਰੋਨਾ ਦੇ ਮਰੀਜ਼ਾਂ ਨੂੰ ਹਸਪਤਾਲ ’ਚ ਦਾਖਲ ਕਰਵਾਉਣ ਨੂੰ ਲੈ ਕੇ ਕੇਂਦਰੀ ਸਿਹਤ ਮਾਤਰਾਲੇ ਨੇ ਨੈਸ਼ਨਲ ਪਾਲਿਸੀ ’ਚ…

ਜਿੱਤ ਤੋਂ ਬਾਅਦ ਬੋਲੀ ਮਮਤਾ ਬੈਨਰਜੀ- ਅਜੇ ਜਿੱਤ ਦਾ ਜਸ਼ਨ ਨਾ ਮਨਾਓ, ਕੋਵਿਡ ਨਿਯਮਾਂ ਦਾ ਪਾਲਨ ਕਰੋ

ਕੋਲਕਾਤਾ– ਬੰਗਾਲ ’ਚ ਵੱਡੀ ਜਿੱਤ ਤੋਂ ਬਾਅਦ ਮਮਤਾ ਬੈਨਰਜੀ ਘਰੋਂ ਬਾਹਰ ਨਿਕਲੀ ਅਤੇ ਲੋਕਾਂ ਦਾ ਧੰਨਵਾਦ ਕੀਤਾ। ਮਮਤਾ ਬੈਨਰਜੀ ਨੇ ਕਿਹਾ…