Category: ਸਿੱਖਿਆ

ਨਿਵੇਸ਼ ਸਮਾਰੋਹ ਵਿੱਚ ਵਿਦਿਆਰਥੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ

ਰਾਮਪੁਰਾ ਫੂਲ(ਜਸਵੀਰ ਔਲਖ)-ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਦੀ ਅਗਵਾਈ ਵਿੱਚ ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨ…

ਬਾਬਾ ਮੋਨੀ ਜੀ ਡਿਗਰੀ ਕਾਲਜ , ਲਹਿਰਾ ਮੁਹੱਬਤ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਵਿੱਚ ਮੱਲਾਂ ਮਾਰੀਆਂ

ਬਠਿੰਡਾ (ਜਸਵੀਰ ਔਲਖ) – ਬਾਬਾ ਮੋਨੀ ਜੀ ਡਿਗਰੀ ਕਾਲਜ ,ਲਹਿਰਾ ਮੁਹੱਬਤ (ਬਠਿੰਡਾ) ਦਾ ਨਤੀਜਾ ਸਰਵੋਤਮ ਰਿਹਾ।ਪਿਛਲੇ ਦਿਨੀਂ ਕਾਲਜ ਵੱਲੋਂ ਐਲਾਨੇ…

ਗਲੋਬਲ ਡਿਸਕਵਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਬਾਰੇ ਸਿੱਧੇ ਤੌਰ ’ਤੇ ਸਮਝਾਇਆ ਗਿਆ

ਰਾਮਪੁਰਾ ਫੂਲ(ਜਸਵੀਰ ਔਲਖ)- ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰ ਫੂਲ ਵਿਖੇ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ…

ਬੱਚਿਆਂ ਨੂੰ ‘ਗੁੱਡ ਟੱਚ, ਬੈਡ ਟਚ’ ਬਾਰੇ ਸਿਖਲਾਈ ਦਿੱਤੀ ਗਈ

ਰਾਮਪੁਰਾ ਫੂਲ(ਜਸਵੀਰ ਔਲਖ)- ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ ਵਿਖੇ ਪੀ.ਜੀ. ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ…

ਪਾਥਫਾਇੰਡਰ ਗਲੋਬਲ ਸਕੂਲ ਰਾਮਪੁਰਾ ਫੂਲ ਵਿੱਚ ਦਸਵੀਂ ਅਤੇ ਬਾਰਵੀਂ ਦੇ ਬੱਚਿਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਰਾਮਪੁਰਾ ਫੂਲ(ਜਸਵੀਰ ਔਲਖ)- ਪਾਥਫਾਇੰਡਰ ਗਲੋਬਲ ਸਕੂਲ ਵੱਲੋ ਦਸਵੀਂ ਅਤੇ ਬਾਰਵੀਂ ਕਲਾਸ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਵਿੱਚ…

ਗਲੋਬਲ ਡਿਸਕਵਰੀ ਸਕੂਲ ਦੇ ਬੱਚਿਆਂ ਨੂੰ ਦਿੱਤਾ ਉਦਯੋਗਿਕ ਟੂਰ

ਰਾਮਪੁਰਾ ਫੂਲ (ਜਸਵੀਰ ਔਲਖ):- ਸੀ.ਬੀ.ਐਸ.ਈ. ਮਾਨਤਾ ਪ੍ਰਾਪਤ ਸਰਾਫ ਐਜੂਕੋਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਦੇ +1, +2 ਕਾਮਰਸ ਦੇ ਵਿਦਿਆਰਥੀਆਂ…

ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਵਿਖੇ ‘ਰਾਸ਼ਟਰੀ ਅੰਬ ਦਿਵਸ’ ਅਤੇ ‘ਰਾਸ਼ਟਰੀ ਮਾਪੇ ਦਿਵਸ’ ਮੌਕੇ ਗਤੀਵਿਧੀਆਂ ਕਰਵਾਈਆਂ

ਰਾਮਪੁਰਾ ਫੂਲ (ਜਸਵੀਰ ਔਲਖ):-ਸੀ.ਬੀ.ਐਸ.ਈ ਨਾਲ ਸਬੰਧਤ ਸਰਾਫ਼ ਐਜੂਵਿਕੋਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਵਿਖੇ ‘ਰਾਸ਼ਟਰੀ ਅੰਬ ਦਿਵਸ’ ਅਤੇ ‘ਰਾਸ਼ਟਰੀ ਮਾਪੇ…

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬਣਾਏ ਗਏ ਆਕਰਸ਼ਕ ਮਾਡਲ

ਰਾਮਪੁਰਾ ਫੂਲ (ਜਸਵੀਰ ਔਲਖ) ਸੀਬੀਐਸਈ ਨਾਲ ਸਬੰਧਤ ਐਜੂਵੈਕਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਗਰਮੀਆਂ ਦੀਆਂ…

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਸ਼ੂਟਿੰਗ ਵਿੱਚ ਗੋਲਡ ਮੈਡਲ ਜਿੱਤਿਆ

 ਰਾਮਪੁਰਾ ਫੂਲ(ਜਸਵੀਰ ਔਲਖ) ਸੀ ਬੀ ਐਸ ਈ ਤੋਂ ਮਾਨਤਾ ਪ੍ਰਾਪਤ ਸਰਾਫ਼ ਐਜ਼ੂਬੀਕਨ ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ…