Category: ਪੰਜਾਬ

ਵੱਡੀ ਖ਼ਬਰ : ਚੰਡੀਗੜ੍ਹ ‘ਚ ਲੱਗਾ ‘ਵੀਕੈਂਡ ਲਾਕਡਾਊਨ’, UK ਵੇਰੀਐਂਟ ਦੀ ਪੁਸ਼ਟੀ ਮਗਰੋਂ ਲਿਆ ਗਿਆ ਫ਼ੈਸਲਾ

ਚੰਡੀਗੜ੍ਹ : ਸ਼ਹਿਰ ‘ਚ ਕੋਰੋਨਾ ਵਾਇਰਸ ਦੇ ਯੂ. ਕੇ. ਵੇਰੀਐਂਟ ਦੀ ਪੁਸ਼ਟੀ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ…

ਸੜਕਾਂ ਤੇ ਫਿਰਦੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਐਸਡੀਐਮ ਜ਼ੀਰਾ ਵੱਲੋਂ ਮੀਟਿੰਗ

ਸੜਕਾਂ ਤੇ ਫਿਰਦੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਐਸਡੀਐਮ ਜ਼ੀਰਾ ਵੱਲੋਂ ਮੀਟਿੰਗ   ਜੀਰਾ(ਸ਼ਤੀਸ਼ ਵਿੱਜ)- ਸਥਾਨਕ ਸ਼ਹਿਰ ਦੇ ਗਲੀਆਂ ਮੁਹੱਲਿਆਂ…

ਮੁੱਖ ਸਕੱਤਰ ਵੱਲੋਂ ਕੋਵਿਡ ਟੈਸਟ ਦੇ ਨਤੀਜੇ 24 ਘੰਟਿਆਂ ਅੰਦਰ ਦੇਣ ਦੇ ਆਦੇਸ਼

ਮੁੱਖ ਸਕੱਤਰ ਵੱਲੋਂ ਕੋਵਿਡ ਟੈਸਟ ਦੇ ਨਤੀਜੇ 24 ਘੰਟਿਆਂ ਅੰਦਰ ਦੇਣ ਦੇ ਆਦੇਸ਼ ਚੰਡੀਗੜ੍ਹ, 15 ਅਪ੍ਰੈਲ,2021: ਮੁੱਖ ਸਕੱਤਰ ਪੰਜਾਬ  ਵਿਨੀ…

ਹੁਣ ਬਠਿੰਡਾ ਜਿਲ੍ਹੇ ਦੇ ਸਾਰੇ IELTS ਅਤੇ Coaching ਸੈਂਟਰ ਬੰਦ

ਬਠਿੰਡਾ(ਜਸਵੀਰ ਔਲਖ)– ਇਸ ਵੇਲੇ ਦੀ ਅਹਿਮ ਖਬਰ ਬਠਿੰਡਾ ਤੋਂ ਜਿੱਥੇ ਬਠਿੰਡਾ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਵੱਧ ਰਹੇ ਕੋਰੋਨਾਂ…

ਸਿੱਧੀ ਅਦਾਇਗੀ ਮਾਮਲੇ ‘ਚ ਕੇਂਦਰ ਅੱਗੇ ਕੈਪਟਨ ਦੇ ਮੰਤਰੀਆਂ ਨੇ ਟੇਕੇ ਗੋਡੇ : ਹਰਸਿਮਰਤ

ਬਠਿੰਡਾ – ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪਿੰਡ ਬਾਦਲ ਵਿਖੇ ਪੱਤਰਕਾਰਾਂ ਨਾਲ…

IPS ਅਧਿਕਾਰੀ ਵੱਲੋਂ ਅਸਤੀਫੇ ਤੋਂ ਬਾਅਦ ਸ਼ੇਅਰ ਕੀਤੀ ਪੋਸਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਹੋਈ ਵਾਇਰਲ

ਚੰਡੀਗੜ੍ਹ- ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੇ (ਐੱਸ.ਆਈ.ਟੀ.) ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਤੋਂ ਬਾਅਦ…

ਕੋਵਿਡ-19 : ਕੇਂਦਰ ਸਰਕਾਰ ‘ਤੇ ਦਬਾਅ, CBSE ਪ੍ਰੀਖਿਆਵਾਂ ਮੁਲਤਵੀ ਹੋਣ ਦੇ ਵੱਧੇ ਆਸਾਰ

ਲੁਧਿਆਣਾ – ਕੋਰੋਨਾ ਦੇ ਰੋਜ਼ਾਨਾ 10 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਦੀਆਂ ਚਿੰਤਾਵਾਂ ਵੱਧ ਗਈਆਂ ਹਨ।…