Day: March 3, 2021

ਮਾਮਲਾ: ਬੱਚਿਆਂ ਦੇ ਨਹਿਰ ‘ਚ ਡਿੱਗਣ ਦਾ : ਮਾਂ ਤੇ ਉਸ ਦੇ ਪਤੀ ਦੀ ਮਾਸੀ ਦਾ ਮੁੰਡਾ ਹੀ ਨਿੱਕਲਿਆ ਕਾਤਿਲ- ਪਿੰਡ ਖੇੜੀ ਗੰਢਿਆਂ

ਪਟਿਆਲਾ:- ਲਗਭਗ ਡੇਢ ਸਾਲ ਪਹਿਲਾਂ ਪਿੰਡ ਖੇੜੀ ਗੰਢਿਆਂ ਦੀ ਨਹਿਰ ‘ਚ ਡੁੱਬਣ ਕਾਰਨ ਹੋਈ ਦੋ ਬੱਚਿਆਂ ਦੀ ਮੌਤ ਦੇ ਮਾਮਲੇ…

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 4 ਮਾਰਚ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ (ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਫੈੱਡਰੇਸ਼ਨ ਆਫ ਯੂਨੀਵਰਸਿਟੀ ਅਤੇ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ (ਪੀ. ਐੱਫ. ਯੂ. ਸੀ. ਟੀ.…

ਅਮਰੀਕਾ-ਮੈਕਸੀਕੋ ਸਰਹੱਦ ‘ਤੇ SUV ਅਤੇ ਟ੍ਰੈਕਟਰ-ਟ੍ਰੇਲਰ ਦੀ ਟੱਕਰ, 13 ਲੋਕਾਂ ਦੀ ਮੌਤ

ਵਾਸ਼ਿੰਗਟਨ (ਭਾਸ਼ਾ): ਕੈਲੀਫੋਰਨੀਆ ਵਿਚ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਮੰਗਲਵਾਰ ਤੜਕੇ ਇਕ ਐੱਸ.ਯੂ.ਵੀ. ਅਤੇ ਟ੍ਰੈਕਟਰ-ਟ੍ਰੇਲਰ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਟੱਕਰ…

ਦਿੱਲੀ ਨਗਰ ਨਿਗਮ ਜ਼ਿਮਨੀ ਚੋਣਾਂ ਨਤੀਜੇ: 5 ’ਚੋਂ 4 ਸੀਟਾਂ ਜਿੱਤੀ ‘ਆਪ’, ਭਾਜਪਾ ਦਾ ਸੂਪੜਾ ਸਾਫ਼

ਨਵੀਂ ਦਿੱਲੀ— ਦਿੱਲੀ ਨਗਰ ਨਿਗਮ ਜ਼ਿਮਨੀ ਚੋਣਾਂ ’ਚ ਆਮ ਆਦਮੀ ਪਾਰਟੀ (ਆਪ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ’ਚੋਂ 4 ਵਾਰਡ…

Breaking : ‘ਅਕਾਲੀ ਦਲ’ ਤੇ ‘ਆਪ’ ਨੇ ਨਾਅਰੇਬਾਜ਼ੀ ਕਰਦਿਆਂ ਸਦਨ ‘ਚੋਂ ਕੀਤਾ ਵਾਕਆਊਟ

ਚੰਡੀਗੜ੍ਹ  : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਵੀ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ…