Month: May 2021

ਟੁੱਟਦੇ ਸਾਹਾਂ ਲਈ ਉਮੀਦ ਦੀ ਕਿਰਨ ‘ਹੇਮਕੁੰਟ ਫਾਊਂਡੇਸ਼ਨ’, ਮੁਫ਼ਤ ਮੁਹੱਈਆ ਕਰਵਾ ਰਹੀ ਮੈਡੀਕਲ ਆਕਸੀਜਨ

ਗੁਰੂਗ੍ਰਾਮ— ਅੱਜ ਪੂਰਾ ਦੇਸ਼ ਕੋਰੋਨਾ ਆਫ਼ਤ ਨਾਲ ਜੂਝ ਰਿਹਾ ਹੈ। ਇਸ ਮਹਾਮਾਰੀ ਨੇ ਬੇਹੱਦ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਹੈ।…

ਹੜਤਾਲ ‘ਤੇ ਚੱਲ ਰਹੇ NHM ਕਰਮਚਾਰੀਆਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਦਿੱਤੇ ਇਹ ਹੁਕਮ

ਬਠਿੰਡਾ- ਬੀਤੀ ਚਾਰ ਮਈ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਚੱਲ ਰਹੇ ਐੱਨ. ਐੱਚ. ਐੱਮ. ਕਰਮਚਾਰੀਆਂ ਖਿਲਾਫ ਪੰਜਾਬ…

ਰਾਮਪੁਰਾ ਫੂਲ ਦੇ ਐਪੇਕਸ ਹਸਪਤਾਲ ਨੂੰ ਮਿਲੀ ਕੋਵਿਡ ਕੇਅਰ ਸੈਂਟਰ ਦੀ ਮਨਜੂਰੀ

ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਬਹੁਤ ਹੀ ਘੱਟ ਰੇਟ ਤੇ ਹੋਵੇਗਾ ਕੋਰੋਨਾ ਪੋਜਿਿਟਵ ਮਰੀਜ਼ਾਂ ਦਾ ਇਲਾਜਟਾਇਪ-1 ਅਤੇ ਟਾਇਪ-2 ਦੇ ਮਰੀਜ਼…

ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਕਿਹਾ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੀ ਸਰਕਾਰ

ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਦਾ ਹੁਣ ਪੂਰੀ ਤਰ੍ਹਾਂ ਖੁੱਲ੍ਹ ਕੇ ਵਿਰੋਧ ਕਰਨ ਲੱਗੇ ਹਨ।…

ਵਿਜੀਲੈਂਸ ਬਿਊਰੋ ਵੱਲੋਂ ਲੈਂਡ ਮਾਫੀਆ ਦੀ ਰਿਕਾਰਡ ’ਚ ਹੇਰਾਫੇਰੀ ਦਾ ਪਰਦਾਫ਼ਾਸ਼, 4 ਕਾਬੂ

ਮੋਹਾਲੀ – ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਜ਼ਿਲ੍ਹੇ ਦੇ ਪਿੰਡਾਂ ਦੀ ਬਹੁਕੀਮਤੀ ਜਮੀਨ ਉਪਰ ਲੈਂਡਮਾਫੀਆ ਵੱਲੋ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ…